ਯਿਰਮਿਯਾਹ 42:19 - ਪਵਿੱਤਰ ਬਾਈਬਲ19 “ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਨੇ ਤੁਹਾਨੂੰ ਆਖਿਆ ਸੀ: ‘ਮਿਸਰ ਨੂੰ ਨਾ ਜਾਓ।’ ਮੈਂ ਤੁਹਾਨੂੰ ਹੁਣ, ਇਸੇ ਵੇਲੇ, ਚੇਤਾਵਨੀ ਦਿੰਦਾ ਹਾਂ, See the chapterਪਵਿੱਤਰ ਬਾਈਬਲ O.V. Bible (BSI)19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਏਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ ਮੁੱਚ ਜਾਣ ਲਓ ਕਿ ਮੈਂ ਅਜ ਤੁਹਾਡੇ ਲਈ ਗਵਾਹੀ ਦਿੱਤੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ See the chapter |