Online Bible

- Advertisements -




ਯਿਰਮਿਯਾਹ 42:20 - ਪਵਿੱਤਰ ਬਾਈਬਲ

20 ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’

See the chapter Copy

ਪਵਿੱਤਰ ਬਾਈਬਲ O.V. Bible (BSI)

20 ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

See the chapter Copy




ਯਿਰਮਿਯਾਹ 42:20

Follow us:

Advertisements


Advertisements