ਯਿਰਮਿਯਾਹ 42:21 - ਪਵਿੱਤਰ ਬਾਈਬਲ21 ਇਸ ਲਈ ਅੱਜ, ਮੈਂ ਤੁਹਾਨੂੰ ਯਹੋਵਾਹ ਦਾ ਸੰਦੇਸ਼ ਦੇ ਦਿੱਤਾ ਹੈ। ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਹ ਸਾਰੀਆਂ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਉਸ ਨੇ ਮੇਰੇ ਰਾਹੀਂ ਤੁਹਾਨੂੰ ਕਰਨ ਲਈ ਆਖੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)21 ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਦੀ ਜਿਹ ਦੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ See the chapter |