Online Bible

- Advertisements -




ਯਿਰਮਿਯਾਹ 42:22 - ਪਵਿੱਤਰ ਬਾਈਬਲ

22 ਇਸ ਲਈ ਹੁਣ, ਪੱਕਾ ਕਰੋ ਕਿ ਤੁਸੀਂ ਇਹ ਗੱਲ ਸਮਝਦੇ ਹੋ: ਤੁਸੀਂ ਲੋਕ ਮਿਸਰ ਵਿੱਚ ਜਾਕੇ ਰਹਿਣਾ ਚਾਹੁੰਦੇ ਹੋ। ਪਰ ਮਿਸਰ ਵਿੱਚ ਤੁਹਾਡੇ ਨਾਲ ਇਹ ਗੱਲਾਂ ਵਾਪਰਨਗੀਆਂ। ਤੁਸੀਂ ਤਲਵਾਰ ਨਾਲ, ਜਾਂ ਭੁੱਖ ਨਾਲ, ਜਾਂ ਭਿਆਨਕ ਬੀਮਾਰੀ ਨਾਲ ਮਰੋਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਹੁਣ ਸੱਚ ਮੁੱਚ ਜਾਣ ਲਓ ਕਿ ਉਸ ਅਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।

See the chapter Copy




ਯਿਰਮਿਯਾਹ 42:22

Follow us:

Advertisements


Advertisements