ਯਿਰਮਿਯਾਹ 42:5 - ਪਵਿੱਤਰ ਬਾਈਬਲ5 ਫ਼ੇਰ ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਹੋਵਾਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ। See the chapterਪਵਿੱਤਰ ਬਾਈਬਲ O.V. Bible (BSI)5 ਓਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l See the chapter |