Online Bible

- Advertisements -




ਯਿਰਮਿਯਾਹ 42:8 - ਪਵਿੱਤਰ ਬਾਈਬਲ

8 ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕੱਠਿਆਂ ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈ ਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ

See the chapter Copy




ਯਿਰਮਿਯਾਹ 42:8

Follow us:

Advertisements


Advertisements