Online Bible

- Advertisements -




ਯਿਰਮਿਯਾਹ 42:9 - ਪਵਿੱਤਰ ਬਾਈਬਲ

9 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਆਖਦਾ ਹੈ। ਤੁਸੀਂ ਮੈਨੂੰ ਉਸ ਦੇ ਕੋਲ ਭੇਜਿਆ। ਮੈਂ ਯਹੋਵਾਹ ਓਹ ਗੱਲ ਪੁੱਛੀ ਜੋ ਤੁਸੀਂ ਮੈਨੂੰ ਪੁੱਛਣ ਲਈ ਆਖਿਆ ਸੀ। ਇਹੀ ਹੈ ਜੋ ਯਹੋਵਾਹ ਆਖਦਾ ਹੈ:

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, -

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,

See the chapter Copy




ਯਿਰਮਿਯਾਹ 42:9

Follow us:

Advertisements


Advertisements