ਯਿਰਮਿਯਾਹ 43:11 - ਪਵਿੱਤਰ ਬਾਈਬਲ11 ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ! See the chapter |