ਯਿਰਮਿਯਾਹ 43:12 - ਪਵਿੱਤਰ ਬਾਈਬਲ12 ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ See the chapter |