ਯਿਰਮਿਯਾਹ 43:13 - ਪਵਿੱਤਰ ਬਾਈਬਲ13 ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’” See the chapterਪਵਿੱਤਰ ਬਾਈਬਲ O.V. Bible (BSI)13 ਉਬ ਬੈਤ-ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਬੈਤ ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ। See the chapter |