ਯਿਰਮਿਯਾਹ 43:5 - ਪਵਿੱਤਰ ਬਾਈਬਲ5 ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)5 ਫੇਰ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ See the chapter |