ਯਿਰਮਿਯਾਹ 43:7 - ਪਵਿੱਤਰ ਬਾਈਬਲ7 ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ। See the chapterਪਵਿੱਤਰ ਬਾਈਬਲ O.V. Bible (BSI)7 ਓਹ ਮਿਸਰ ਦੇਸ ਨੂੰ ਆਏ ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੀਕ ਆਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ। See the chapter |