ਯਿਰਮਿਯਾਹ 43:9 - ਪਵਿੱਤਰ ਬਾਈਬਲ9 “ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ। See the chapterਪਵਿੱਤਰ ਬਾਈਬਲ O.V. Bible (BSI)9 ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਨ੍ਹਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇਹ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਏਹ ਯਹੂਦਾਹ ਦੇ ਮਨੁੱਖਾਂ ਦਿਆਂ ਵੇਖਦਿਆਂ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ See the chapter |