ਯਿਰਮਿਯਾਹ 44:1 - ਪਵਿੱਤਰ ਬਾਈਬਲ1 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ: See the chapterਪਵਿੱਤਰ ਬਾਈਬਲ O.V. Bible (BSI)1 ਉਸ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਵਿਖੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਵਿਖੇ ਯਿਰਮਿਯਾਹ ਕੋਲ ਆਇਆ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ See the chapter |