ਯਿਰਮਿਯਾਹ 44:10 - ਪਵਿੱਤਰ ਬਾਈਬਲ10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।” See the chapterਪਵਿੱਤਰ ਬਾਈਬਲ O.V. Bible (BSI)10 ਓਹ ਅੱਜ ਦੇ ਦਿਨ ਤੀਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ ਦਾਦਿਆਂ ਅੱਗੇ ਰੱਖੀਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ। See the chapter |