Online Bible

- Advertisements -




ਯਿਰਮਿਯਾਹ 44:11 - ਪਵਿੱਤਰ ਬਾਈਬਲ

11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦਿਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ

See the chapter Copy




ਯਿਰਮਿਯਾਹ 44:11

Follow us:

Advertisements


Advertisements