Online Bible

- Advertisements -




ਯਿਰਮਿਯਾਹ 44:12 - ਪਵਿੱਤਰ ਬਾਈਬਲ

12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਮੈਂ ਯਹੂਦਾਹ ਦੇ ਬਕੀਏ ਨੂੰ ਲਵਾਂਗਾ ਜਿਨ੍ਹਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਓਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਓਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਓਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੀਕ ਓਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਓਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

See the chapter Copy




ਯਿਰਮਿਯਾਹ 44:12

Follow us:

Advertisements


Advertisements