ਯਿਰਮਿਯਾਹ 44:13 - ਪਵਿੱਤਰ ਬਾਈਬਲ13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਰ ਬਵਾ ਨਾਲ ਲਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ See the chapter |