Online Bible

- Advertisements -




ਯਿਰਮਿਯਾਹ 44:15 - ਪਵਿੱਤਰ ਬਾਈਬਲ

15 ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

15 ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ

See the chapter Copy




ਯਿਰਮਿਯਾਹ 44:15

Follow us:

Advertisements


Advertisements