ਯਿਰਮਿਯਾਹ 44:19 - ਪਵਿੱਤਰ ਬਾਈਬਲ19 ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।” See the chapterਪਵਿੱਤਰ ਬਾਈਬਲ O.V. Bible (BSI)19 ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?। See the chapter |