ਯਿਰਮਿਯਾਹ 44:20 - ਪਵਿੱਤਰ ਬਾਈਬਲ20 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)20 ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਨ੍ਹਾਂ ਮਰਦਾਂ ਅਤੇ ਤੀਵੀਆਂ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਦੇ ਵਿਖੇ ਜਿਨ੍ਹਾਂ ਉਸ ਨੂੰ ਏਹ ਉੱਤਰ ਦਿੱਤਾ ਸੀ ਆਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ, See the chapter |