ਯਿਰਮਿਯਾਹ 44:21 - ਪਵਿੱਤਰ ਬਾਈਬਲ21 ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ। See the chapterਪਵਿੱਤਰ ਬਾਈਬਲ O.V. Bible (BSI)21 ਉਹ ਧੂਪ ਜਿਹੜੀ ਤੁਸਾਂ ਅਰ ਤੁਹਾਡੇ ਪਿਉ ਦਾਦਿਆਂ, ਤੁਹਾਡੇ ਪਾਤਸ਼ਾਹਾਂ, ਤੁਹਾਡੇ ਸਰਦਾਰਾਂ ਅਰ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ? See the chapter |