ਯਿਰਮਿਯਾਹ 44:23 - ਪਵਿੱਤਰ ਬਾਈਬਲ23 ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।” See the chapterਪਵਿੱਤਰ ਬਾਈਬਲ O.V. Bible (BSI)23 ਏਸ ਲਈ ਜੋ ਤੁਸਾਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਬਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਏਸ ਲਈ ਏਹ ਬੁਰਿਆਈ ਤੁਹਾਨੂੰ ਆ ਪਈ ਜਿਵੇਂ ਅੱਜ ਦੇ ਦਿਨ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ। See the chapter |