ਯਿਰਮਿਯਾਹ 44:24 - ਪਵਿੱਤਰ ਬਾਈਬਲ24 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ: See the chapterਪਵਿੱਤਰ ਬਾਈਬਲ O.V. Bible (BSI)24 ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਤੀਵੀਆਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ! See the chapter |