Online Bible

- Advertisements -




ਯਿਰਮਿਯਾਹ 44:25 - ਪਵਿੱਤਰ ਬਾਈਬਲ

25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, “ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਉਣ ਦਾ ਇਕਰਾਰ ਕੀਤਾ ਸੀ।” ਇਸ ਲਈ ਅੱਗੇ ਵੱਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ।’

See the chapter Copy

ਪਵਿੱਤਰ ਬਾਈਬਲ O.V. Bible (BSI)

25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਅਤੇ ਤੁਹਾਡੀਆਂ ਤੀਵੀਆਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸਾਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਹ ਦੇ ਲਈ ਪੀਣ ਦੀਆਂ ਭੇਟਾਂ ਡੋਹਲਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰੋ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!

See the chapter Copy




ਯਿਰਮਿਯਾਹ 44:25

Follow us:

Advertisements


Advertisements