Online Bible

- Advertisements -




ਯਿਰਮਿਯਾਹ 44:28 - ਪਵਿੱਤਰ ਬਾਈਬਲ

28 ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਜਿਹੜੇ ਤਲਵਾਰ ਤੋਂ ਬਚ ਰਹਿਣਗੇ ਓਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਓਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿੱਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਯਾ ਓਹਨਾਂ ਦਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!

See the chapter Copy




ਯਿਰਮਿਯਾਹ 44:28

Follow us:

Advertisements


Advertisements