ਯਿਰਮਿਯਾਹ 44:29 - ਪਵਿੱਤਰ ਬਾਈਬਲ29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ। See the chapterਪਵਿੱਤਰ ਬਾਈਬਲ O.V. Bible (BSI)29 ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਅਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ, See the chapter |