Online Bible

- Advertisements -




ਯਿਰਮਿਯਾਹ 44:9 - ਪਵਿੱਤਰ ਬਾਈਬਲ

9 ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ?

See the chapter Copy

ਪਵਿੱਤਰ ਬਾਈਬਲ O.V. Bible (BSI)

9 ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?

See the chapter Copy




ਯਿਰਮਿਯਾਹ 44:9

Follow us:

Advertisements


Advertisements