ਯਿਰਮਿਯਾਹ 45:1 - ਪਵਿੱਤਰ ਬਾਈਬਲ1 ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: See the chapterਪਵਿੱਤਰ ਬਾਈਬਲ O.V. Bible (BSI)1 ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੋਲਿਆ, ਜਦ ਉਸ ਨੇ ਇਨ੍ਹਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਪਾਤਸ਼ਾਹ ਯੋਸ਼ਈਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਲਿਖਿਆ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ See the chapter |