ਯਿਰਮਿਯਾਹ 45:4 - ਪਵਿੱਤਰ ਬਾਈਬਲ4 ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)4 ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ See the chapter |