Online Bible

- Advertisements -




ਯਿਰਮਿਯਾਹ 46:10 - ਪਵਿੱਤਰ ਬਾਈਬਲ

10 “ਪਰ ਓਸ ਸਮੇਂ, ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਹੀ ਜਿਤ੍ਤੇਗਾ। ਓਸ ਸਮੇਂ, ਉਹ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ। ਯਹੋਵਾਹ ਦੇ ਦੁਸ਼ਮਣ ਸਜ਼ਾ ਪਾਉਣਗੇ ਜਿਸਦੇ ਉਹ ਅਧਿਕਾਰੀ ਨੇ। ਉਸ ਦੇ ਖਤਮ ਹੋਣ ਤੀਕ ਤਲਵਾਰ ਮਾਰੇਗੀ। ਤਲਵਾਰ ਆਪਣੀ ਖੂਨ ਦੀ ਪਿਆਸ ਬੁਝਾਉਣ ਲਈ ਮਾਰੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਬਲੀ ਸਾਡੇ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਲਈ ਹੈ। ਉਹ ਬਲੀ ਮਿਸਰ ਫ਼ੌਜ ਦੀ, ਉੱਤਰ ਦੀ ਧਰਤੀ ਉੱਤੇ ਫ਼ਰਾਤ ਨਦੀ ਕੰਢੇ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਰ ਓਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।

See the chapter Copy




ਯਿਰਮਿਯਾਹ 46:10

Follow us:

Advertisements


Advertisements