Online Bible

- Advertisements -




ਯਿਰਮਿਯਾਹ 46:11 - ਪਵਿੱਤਰ ਬਾਈਬਲ

11 “ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ। ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ। ਤੇਰਾ ਇਲਾਜ਼ ਨਹੀਂ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਗਿਲਆਦ ਨੂੰ ਚੜ੍ਹ ਜਾਹ ਅਤੇ ਬਲਸਾਨ ਲੈ ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।

See the chapter Copy




ਯਿਰਮਿਯਾਹ 46:11

Follow us:

Advertisements


Advertisements