Online Bible

- Advertisements -




ਯਿਰਮਿਯਾਹ 46:12 - ਪਵਿੱਤਰ ਬਾਈਬਲ

12 ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ। ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ। ਇਹ ‘ਬਹਾਦਰ ਯੋਧਾ’ ਦੂਸਰੇ ‘ਬਹਾਦਰ ਯੋਧੇ’ ਨਾਲ ਭਿੜੇਗਾ। ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

12 ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਓਹ ਦੋਵੇਂ ਇਕੱਠੇ ਡਿੱਗ ਪਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ।

See the chapter Copy




ਯਿਰਮਿਯਾਹ 46:12

Follow us:

Advertisements


Advertisements