ਯਿਰਮਿਯਾਹ 46:13 - ਪਵਿੱਤਰ ਬਾਈਬਲ13 ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ। See the chapterਪਵਿੱਤਰ ਬਾਈਬਲ O.V. Bible (BSI)13 ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨਬੀ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਵਿਖੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, - See the chapter |