ਯਿਰਮਿਯਾਹ 46:14 - ਪਵਿੱਤਰ ਬਾਈਬਲ14 “ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ। ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ। ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ। ‘ਜੰਗ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।’ See the chapterਪਵਿੱਤਰ ਬਾਈਬਲ O.V. Bible (BSI)14 ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ ਦੁਆਲਿਓਂ ਖਾ ਲਵੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ! See the chapter |