ਯਿਰਮਿਯਾਹ 46:15 - ਪਵਿੱਤਰ ਬਾਈਬਲ15 ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ। ਉਹ ਖਲੋਤੇ ਨਹੀਂ ਰਹਿ ਸੱਕਣਗੇ ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)15 ਤੇਰੇ ਜਰਵਾਣੇ ਕਿਉਂ ਹੂੰਝੇ ਗਏ? ਓਹ ਖੜੇ ਨਾ ਰਹੇ, ਯਹੋਵਾਹ ਨੇ ਓਹਨਾਂ ਨੂੰ ਦਫਾ ਜੋ ਕਰ ਦਿੱਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ। See the chapter |