Online Bible

- Advertisements -




ਯਿਰਮਿਯਾਹ 46:16 - ਪਵਿੱਤਰ ਬਾਈਬਲ

16 ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ। ਉਹ ਇੱਕ ਦੂਸਰੇ ਉੱਤੇ ਡਿੱਗਣਗੇ। ਉਹ ਆਖਣਗੇ, ‘ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀਏ। ਆਓ ਆਪਣੀ ਮਾਤਭੂਮੀ ਨੂੰ ਚੱਲੀਏ। ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ। ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।’

See the chapter Copy

ਪਵਿੱਤਰ ਬਾਈਬਲ O.V. Bible (BSI)

16 ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਨ੍ਹਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।

See the chapter Copy




ਯਿਰਮਿਯਾਹ 46:16

Follow us:

Advertisements


Advertisements