Online Bible

- Advertisements -




ਯਿਰਮਿਯਾਹ 46:17 - ਪਵਿੱਤਰ ਬਾਈਬਲ

17 ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ, ‘ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ। ਉਸਦਾ ਪਰਤਾਪ ਮੁੱਕ ਗਿਆ ਹੈ।’”

See the chapter Copy

ਪਵਿੱਤਰ ਬਾਈਬਲ O.V. Bible (BSI)

17 ਓਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।

See the chapter Copy




ਯਿਰਮਿਯਾਹ 46:17

Follow us:

Advertisements


Advertisements