ਯਿਰਮਿਯਾਹ 46:18 - ਪਵਿੱਤਰ ਬਾਈਬਲ18 ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। “ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ। See the chapterਪਵਿੱਤਰ ਬਾਈਬਲ O.V. Bible (BSI)18 ਮੈਨੂੰ ਆਪਣੀ ਹਯਾਤੀ ਦੀ ਸੌਂਹ, ਪਾਤਸ਼ਾਹ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ। See the chapter |