Online Bible

- Advertisements -




ਯਿਰਮਿਯਾਹ 46:19 - ਪਵਿੱਤਰ ਬਾਈਬਲ

19 ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ। ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਥਾਨ ਹੋਵੇਗਾ। ਉਹ ਸ਼ਹਿਰ ਤਬਾਹ ਹੋ ਜਾਣਗੇ, ਓੱਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਸੀਰੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।

See the chapter Copy




ਯਿਰਮਿਯਾਹ 46:19

Follow us:

Advertisements


Advertisements