Online Bible

- Advertisements -




ਯਿਰਮਿਯਾਹ 46:21 - ਪਵਿੱਤਰ ਬਾਈਬਲ

21 ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ। ਉਹ ਮੁੜਕੇ ਪਿੱਛਾਂਹ ਭੱਜ ਜਾਣਗੇ। ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ। ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ। ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਉਹ ਨੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵਹਿੜਿਆਂ ਵਾਂਙੁ ਹਨ। ਹਾਂ, ਓਹ ਮੁੜ ਕੇ ਇਕੱਠੇ ਨੱਠ ਗਏ, ਓਹ ਖਲੋ ਨਾ ਸੱਕੇ, ਕਿਉਂ ਜੋ ਓਹਨਾਂ ਦੀ ਬਿਪਤਾ ਦਾ ਦਿਨ ਓਹਨਾਂ ਉੱਤੇ ਆਇਆ ਹੈ, ਓਹਨਾਂ ਦੀ ਸਜ਼ਾ ਦਾ ਸਮਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ।

See the chapter Copy




ਯਿਰਮਿਯਾਹ 46:21

Follow us:

Advertisements


Advertisements