ਯਿਰਮਿਯਾਹ 46:22 - ਪਵਿੱਤਰ ਬਾਈਬਲ22 ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ, ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ। ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ। ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ। ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)22 ਉਹ ਦੀ ਅਵਾਜ਼ ਸੱਪ ਵਾਂਙੁ ਉੱਠੇਗੀ, ਓਹ ਫੌਜ ਨਾਲ ਆਉਣਗੇ, ਓਹ ਉਹ ਦੇ ਉੱਤੇ ਲੱਕੜ ਹਾਰਿਆਂ ਵਾਂਙੁ ਕੁਹਾੜਿਆਂ ਨਾਲ ਆਉਣਗੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ! See the chapter |