ਯਿਰਮਿਯਾਹ 46:25 - ਪਵਿੱਤਰ ਬਾਈਬਲ25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ। See the chapterਪਵਿੱਤਰ ਬਾਈਬਲ O.V. Bible (BSI)25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦਿਓਤਿਆਂ ਦੀ ਉਹ ਦੇ ਪਾਤਸ਼ਾਹਾਂ ਦੀ, ਫਿਰਊਨ ਦੀ ਅਤੇ ਓਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ See the chapter |