Online Bible

- Advertisements -




ਯਿਰਮਿਯਾਹ 46:27 - ਪਵਿੱਤਰ ਬਾਈਬਲ

27 “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

27 ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਅਸੀਰੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਅਰਮਾਨ ਅਰ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।

See the chapter Copy




ਯਿਰਮਿਯਾਹ 46:27

Follow us:

Advertisements


Advertisements