ਯਿਰਮਿਯਾਹ 46:28 - ਪਵਿੱਤਰ ਬਾਈਬਲ28 ਯਹੋਵਾਹ ਇਹ ਗੱਲਾਂ ਆਖਦਾ ਹੈ। “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)28 ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨਾ ਨਾ ਛੱਡਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ। See the chapter |