Online Bible

- Advertisements -




ਯਿਰਮਿਯਾਹ 46:4 - ਪਵਿੱਤਰ ਬਾਈਬਲ

4 ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ। ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ। ਮੈਦਾਨੇ ਜੰਗ ਵੱਲ ਨੂੰ ਤੁਰ ਪਵੋ। ਆਪਣੇ ਟੋਪ ਪਹਿਨ ਲਵੋ। ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ। ਆਪਣੇ ਉੱਤੇ ਜ਼ਰਾਬਕੱਤ ਪਾ ਲਵੋ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!

See the chapter Copy




ਯਿਰਮਿਯਾਹ 46:4

Follow us:

Advertisements


Advertisements