ਯਿਰਮਿਯਾਹ 46:6 - ਪਵਿੱਤਰ ਬਾਈਬਲ6 “ਤੇਜ਼ ਆਦਮੀ ਨਹੀਂ ਦੌੜ ਸੱਕਦੇ। ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸੱਕਦੇ। ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ। ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)6 ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵੱਲ ਦਰਿਆ ਫਰਾਤ ਦੇ ਕੰਢੇ ਉੱਤੇ ਓਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ। See the chapter |