ਯਿਰਮਿਯਾਹ 46:8 - ਪਵਿੱਤਰ ਬਾਈਬਲ8 ਇਹ ਮਿਸਰ ਹੈ, ਜਿਹੜੀ ਚਢ਼ਦੀ ਹੋਈ ਨੀਲ ਨਦੀ ਵਾਂਗ ਆ ਰਿਹਾ ਹੈ। ਇਹ ਮਿਸਰ ਹੈ, ਜੋ ਨਦੀ ਦੇ ਤੇਜ਼ ਵੇਗ ਵਾਂਗ ਆ ਰਿਹਾ ਹੈ। ਮਿਸਰ ਆਖਦਾ ਹੈ, ‘ਮੈਂ ਆਵਾਂਗਾ ਤੇ ਧਰਤੀ ਨੂੰ ਕੱਜ ਲਵਾਂਗਾ। ਮੈਂ ਸ਼ਹਿਰਾਂ ਨੂੰ ਅਤੇ ਉਨ੍ਹਾਂ ਦੇ ਵਸਨੀਕਾਂ ਨੂੰ ਤਬਾਹ ਕਰ ਦਿਆਂਗਾ।’ See the chapterਪਵਿੱਤਰ ਬਾਈਬਲ O.V. Bible (BSI)8 ਮਿਸਰ ਨੀਲ ਨਦੀ ਵਾਂਙੁ ਉੱਛਲਦਾ ਹੈ, ਨਦੀਆਂ ਵਾਂਙੁ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਗਾਂ, ਮੈਂ ਧਰਤੀ ਨੂੰ ਢਕ ਲਵਾਂਗਾ, ਮੈਂ ਸ਼ਹਿਰਾਂ ਨੂੰ, ਓਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਿਸਰ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਂਗਾ, ਮੈਂ ਧਰਤੀ ਨੂੰ ਢੱਕ ਲਵਾਂਗਾ, ਮੈਂ ਸ਼ਹਿਰ ਨੂੰ, ਉਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ! See the chapter |