ਯਿਰਮਿਯਾਹ 47:1 - ਪਵਿੱਤਰ ਬਾਈਬਲ1 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ। See the chapterਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਵਿਖੇ ਆਇਆ, ਏਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,- See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ, See the chapter |