Online Bible

- Advertisements -




ਯਿਰਮਿਯਾਹ 47:2 - ਪਵਿੱਤਰ ਬਾਈਬਲ

2 ਯਹੋਵਾਹ ਆਖਦਾ ਹੈ: “ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਓਹ ਇੱਕ ਰੇਹੜਨ ਵਾਲਾ ਨਾਲਾ ਹੋਣਗੇ, ਓਹ ਧਰਤੀ ਨੂੰ ਅਰ ਜੋ ਉਹ ਦੇ ਵਿੱਚ ਭਰਿਆ ਹੈ ਰੇਹੜ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।

See the chapter Copy




ਯਿਰਮਿਯਾਹ 47:2

Follow us:

Advertisements


Advertisements